Advertisement

ਮੁੱਖ ਖ਼ਬਰਾਂ 

Massive fire at 27-storey housing block in west London; several trapped


London - A huge fire on Wednesday engulfed a 24-storey residential tower in London, with eyewitnesses claiming people are trapped in their homes.
The fire at Grenfell Tower on the Lancaster West Estate in Latimer Road was reported at 01:16 local time and about 200 firefighters are tackling the blaze.
Scotland Yard people were being treated for "a range of injuries".
"Officers, the London Fire Brigade and the London Ambulance Service are currently at the scene. Residents continue to be evacuated from the tower block. A number of people being treated for a range of injuries," the Metropolitan Police said.
"Cordons are in place and it is advised that the estate and surrounding area is avoided," it said.
London Fire Brigade sent 40 fire engines to the tower.
"It has burned through to its very core. It looks very bad, very very bad. I've never seen anything like this. It's just such a big fire. The whole building is just crumbling.
It's just billowing black smoke," an eyewitness told the BBC.

Not against any religion,

it’s about national security: US on visa ban

Washington - The visa ban is about national security and not against any religion, US Attorney General Jeff Sessions has said after a US appeals court upheld a decision blocking President Donald Trump’s revised executive order imposing a travel ban on six Muslim-majority nations.
“President Trump knows that the country he has been elected to lead is threatened daily by terrorists who believe in a radical ideology, and that there are active plots to infiltrate the US immigration system--just as occurred prior to 9/11,” Sessions said in a statement on Monday.
He was reacting to Monday’s ruling by a three-judge bench of the US Court of Appeals for the Ninth Circuit against the revised travel ban.
The bench had unanimously ruled against the ban, saying the executive order signed by Trump “exceeded the scope of the authority delegated to him by Congress” to oversee immigration.
“The President is committed to protecting the American people and our national security, and we are proud to support his mission to put America first by defending his right to keep us safe,” Sessions said, adding, “This is the reason why the Department of Justice will continue to seek further review by the Supreme Court.”
Sessions said the President’s executive order is “well within his lawful authority to keep the nation safe”.  “We disagree with the Ninth Circuit’s decision to block that authority,” he said.
The recent attacks confirm that the threat to the nation is immediate and real, he said.
“Certain countries shelter or sponsor terrorist groups like ISIS and Al-Qaeda, and we may be unable to obtain any reliable background information on individuals from these war-torn, failed states,” he said.
Sessions cautioned against placing “our nation at risk until we have the have the ability accurately and responsibly to vet those seeking entry here”.
“The President was clear in his landmark speech in Saudi Arabia: this is not about religion; it is about national security. In fact, he called upon leaders in the Muslim world to join the United States in protecting religious freedom for all, including the freedom to be free from violence and terror,” Sessions said.
He said the executive branch is entrusted with the responsibility to keep the country safe under Article II of the constitution but “unfortunately, this injunction prevents him from fully carrying out his Article II duties and has a chilling effect on security operations overall.”
Monday’s ruling was the latest in a string of judicial blows to Trump’s efforts to prohibit the entry of citizens of Iran, Libya, Somalia, Sudan, Syria and Yemen for 90 days while the US government reviews their screening procedures.
The executive order also called for a 120-day ban on all refugees. PTI

ਕੈਪਟਨ ਦੁਆਲੇ ਜੁੜੀ ਮੁੜ

ਪੁਰਾਣੀ ਜੁੰਡਲੀ:ਸੁਖਪਾਲ ਸਿੰਘ ਖਹਿਰਾ


ਚੰਡੀਗੜ੍ਹ, 7 ਮਈ- ਆਮ ਆਦਮੀ ਪਾਰਟੀ ਦੇ ਵਿਧਾਇਕ ਦਲ ਦੇ ਚੀਫ ਵ੍ਹਿਪ ਸੁਖਪਾਲ ਸਿੰਘ ਖਹਿਰਾ ਨੇ ਕੈਪਟਨ ਸਰਕਾਰ ਦੇ 50 ਦਿਨਾਂ ਦਾ ਲੇਖਾ-ਜੋਖਾ ਕਰਦਿਆਂ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ (ਸੀਐਮ) ਦੀ ਥਾਂ ਮੁੱਖ ਸਕੱਤਰ (ਸੀਐਸ) ਵਾਂਗ ਰਾਜ ਚਲਾ ਰਹੇ ਹਨ। ਉਨ੍ਹਾਂ ਦੇ ਇਰਦ-ਗਿਰਦ, ਜਿਥੇ ਅਫਸਰਸ਼ਾਹੀ ਨੇ ਗਲਬਾ ਕਾਇਮ ਕਰ ਲਿਆ ਹੈ, ਉਥੇ ਸਾਲ 2002-07 ਵਾਲੀ ਪੁਰਾਣੀ ਜੁੰਡਲੀ ਵਿਚ ਉਹ ਮੁੜ ਘਿਰ ਚੁੱਕੇ ਹਨ।
ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੋਸ਼ ਲਾਇਆ ਕਿ ਮੰਤਰੀਆਂ ਅਤੇ ਵਿਧਾਇਕਾਂ ਨੂੰ ਅਫ਼ਸਰਸ਼ਾਹੀ ਦੇ ਰਹਿਮ ’ਤੇ ਛੱਡ ਦਿੱਤਾ ਹੈ। ਉਨ੍ਹਾਂ ਹੈਰਾਨੀ ਪ੍ਰਗਟਾਈ ਕਿ 50 ਦਿਨਾਂ ਦੌਰਾਨ ਕੈਪਟਨ ਚੰਡੀਗੜ੍ਹ ਵਿੱਚ ਏਸੀ ਕਮਰਿਆਂ, ਅਫਸਰਸ਼ਾਹੀ ਅਤੇ ਆਪਣੀ ਜੁੰਡਲੀ ਵਿਚ ਹੀ ਘਿਰੇ ਪਏ ਹਨ ਅਤੇ ਹਾਲੇ ਤੱਕ ਉਨ੍ਹਾਂ ਪੰਜਾਬ ਵਿਚ ਪੈਰ ਤੱਕ ਨਹੀਂ ਧਰਿਆ। ਕੈਪਟਨ ਨਾ ਤਾਂ ਤਰਨਤਾਰਨ ਦੇ ਕਸ਼ਮੀਰ ਵਿਖੇ ਸ਼ਹੀਦ ਹੋਏ ਫੌਜੀ ਪਰਮਜੀਤ ਸਿੰਘ ਦੇ ਪਰਿਵਾਰ ਨੂੰ ਮਿਲਣ ਗਏ ਹਨ ਅਤੇ ਨਾ ਹੀ ਖਾਲਸੇ ਦੇ ਸਾਜਨਾ ਦਿਵਸ ਮੌਕੇ ਤਲਵੰਡੀ ਸਾਬੋ ਪੁੱਜੇ ਹਨ। ਨਿੱਤ-ਦਿਨ ਕਿਸਾਨ ਖ਼ੁਦਕੁਸ਼ੀਆਂ ਕਰ ਰਹੇ ਹਨ ਅਤੇ ਅੰਮ੍ਰਿਤਸਰ, ਫਿਰੋਜ਼ਪੁਰ ਅਤੇ ਗੁਰਦਾਸਪੁਰ ਵਿੱਚ ਕਾਂਗਰਸੀਆਂ ਵਲੋਂ ਕਤਲੋਗਾਰਤ ਕੀਤੀ ਜਾ ਰਹੀ ਹੈ। ਉਹ ਦੇਸ਼ ਦੇ ਧਨਾਢਾਂ ਨੂੰ ਮਿਲਣ ਮੁੰਬਈ ਤਾਂ ਗਏ ਸਨ ਪਰ ਪੰਜਾਬ ਦੇ ਵੱਖ-ਵੱਖ ਵਰਗਾਂ ਦੇ ਦੁਖਿਆਰਿਆਂ ਨੂੰ ਉਹ ਇਕ ਵਾਰ ਵੀ ਨਹੀਂ ਮਿਲੇ। ਉਨ੍ਹਾਂ ਕਿਹਾ ਕਿ ਕੈਪਟਨ ਦੇ ਆਪਣੇ ਸ਼ਹਿਰ ਪਟਿਆਲੇ ਵਿਚ ਹੀ ਬੈਂਕ ਲੁੱਟੇ ਜਾ ਰਹੇ ਹਨ ਅਤੇ ਸਵੱਛ ਭਾਰਤ ਅਭਿਆਨ ਤਹਿਤ ਪਟਿਆਲਾ ਸਭ ਤੋਂ ਵੱਧ ਗੰਦੇ ਸ਼ਹਿਰਾਂ ਵਿਚ ਸ਼ੁਮਾਰ ਹੋ ਚੁੱਕਾ ਹੈ, ਇਸ ਲਈ ਕੈਪਟਨ ਕੋਲੋਂ ਪੰਜਾਬ ਦੇ ਭਲੇ ਦੀ ਕੀ ਆਸ ਕੀਤੀ ਜਾ ਸਕਦੀ ਹੈ।

 

ਸਿੱਧੂ ਵੱਲੋਂ ਬਠਿੰਡਾ ਨਗਰ ਸੁਧਾਰ

ਟਰੱਸਟ ਦੇ 10 ਅਫ਼ਸਰ ਮੁਅੱਤਲ


ਚੰਡੀਗੜ੍ਹ - ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਬਠਿੰਡਾ ’ਚ ਫਲੈਟਾਂ ਦੀ ਉਸਾਰੀ ਵਿੱਚ ਬੇਨਿਯਮੀਆਂ ਸਾਹਮਣੇ ਆਉਣ ਮਗਰੋਂ ਬਠਿੰਡਾ ਨਗਰ ਸੁਧਾਰ ਟਰੱਸਟ ਦੇ 10 ਅਫਸਰਾਂ ਨੂੰ ਮੁਅੱਤਲ ਕਰ ਦਿੱਤਾ ਹੈ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਅਫ਼ਸਰਾਂ ਨੂੰ ਮਨਮੋਹਨ ਕਾਲੀਆ ਐਨਕਲੇਵ, ਗੋਨਿਆਣਾ ਰੋਡ, ਬਠਿੰਡਾ ਦੇ ਫਲੈਟਾਂ ਦੀ ਉਸਾਰੀ ਵਿੱਚ ਪਾਈਆਂ ਗਈਆਂ ਤਰੁੱਟੀਆਂ,  ਫਲੈਟਾਂ ਦੀ ਉਸਾਰੀ ਦੀ ਹਾਲਤ ਨੂੰ ਅੱਖੋਂ ਓਹਲੇ ਕਰਦੇ ਹੋਏ ਸੁਰੱਖਿਆ ਵਾਪਸ ਕਰਨ, ਫਲੈਟਾਂ ਦੇ ਮੁਕੰਮਲਤਾ ਸਰਟੀਫਿਕੇਟ ਜਾਰੀ ਕਰਨ ਅਤੇ ਡਿਮਾਂਡ ਸਰਵੇ ਕਰਨ ਤੋਂ ਬਿਨਾਂ ਇਨ੍ਹਾਂ ਫਲੈਟਾਂ ਦੀ ਤਜਵੀਜ਼/ਡਰਾਅ ਕੱਢਣ ਦੇ ਦੋਸ਼ਾਂ ਹੇਠ ਮੁਅੱਤਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਵਿਭਾਗ ਵੱਲੋਂ ਤੁਰੰਤ ਇਨ੍ਹਾਂ ਅਫ਼ਸਰਾਂ ਨੂੰ ਮੁਅੱਤਲ ਕਰ ਕੇ ਇਨ੍ਹਾਂ ਵਿਰੁੱਧ ਚਾਰਜਸ਼ੀਟ ਜਾਰੀ ਕਰ ਦਿੱਤੀ ਗਈ ਹੈ। ਕੁੱਲ ਮਿਲਾ ਕੇ 13 ਅਫ਼ਸਰ ਦੋਸ਼ੀ ਪਾਏ ਗਏ ਸਨ ਜਿਨ੍ਹਾਂ ਵਿੱਚੋਂ ਤਿੰਨ ਸੇਵਾ ਮੁਕਤ ਹੋ ਚੁੱਕੇ ਹਨ ਜਦਕਿ 10 ਅਫ਼ਸਰਾਂ ਨੂੰ ਮੁਅੱਤਲ ਕੀਤਾ ਗਿਆ ਹੈ। ਬੁਲਾਰੇ ਅਨੁਸਾਰ ਵਿਭਾਗ ਦੇ ਮੁੱਖ ਚੌਕਸੀ ਅਫਸਰ ਵੱਲੋਂ ਕੀਤੀ ਜਾਂਚ ਵਿੱਚ ਸਾਹਮਣੇ ਆਈ ਰਿਪੋਰਟ ਦੇ ਆਧਾਰ ’ਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਸਿੱਧੂ ਨੇ ਬਠਿੰਡਾ ਨਗਰ ਸੁਧਾਰ ਟਰੱਸਟ ਦੇ 10 ਅਫ਼ਸਰਾਂ ਨੂੰ ਤੁਰੰਤ ਮੁਅੱਤਲ ਕਰਨ ਦੇ ਆਦੇਸ਼ ਦਿੱਤੇ ਹਨ।
ਮੁਅੱਤਲ ਅਫ਼ਸਰਾਂ ’ਚ ਗੁਰਬਿੰਦਰ ਪਾਲ ਸਿੰਘ, ਜਸਬੀਰ ਸਿੰਘ (ਦੋਵੇਂ ਜੇਈ), ਮੁਖਤਿਆਰ ਸਿੰਘ, ਗੁਰਰਾਜ ਸਿੰਘ, ਬਲਜੀਤ ਕੁਮਾਰ (ਸਾਰੇ ਸਹਾਇਕ ਟਰੱਸਟ ਇੰਜੀਨੀਅਰ), ਰਾਕੇਸ਼ ਗਰਗ (ਟਰੱਸਟ ਇੰਜੀਨੀਅਰ) ਤੇ ਗੋਰਾ ਲਾਲ, ਹਰਿੰਦਰ ਸਿੰਘ ਚਾਹਲ, ਕੁਲਵੰਤ ਸਿੰਘ ਬਰਾੜ ਤੇ ਜਵਾਹਰ ਲਾਲ (ਸਾਰੇ ਕਾਰਜ ਸਾਧਕ ਅਫਸਰ) ਸ਼ਾਮਲ ਹਨ। ਸ੍ਰੀ ਸਿੱਧੂ ਨੇ ਕਿਹਾ ਕਿ ਬਠਿੰਡਾ ਨਗਰ ਸੁਧਾਰ ਟਰੱਸਟ ਦੇ ਮੁਅੱਤਲ ਕੀਤੇ 10 ਅਫ਼ਸਰਾਂ ਦੇ ਮਾਮਲੇ ਵਿੱਚ ਕਿਹਾ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

 

ਸੁਖਬੀਰ ਨੇ ਗੁਰਮੁਖ ਸਿੰਘ ਵੱਲੋਂ ਲਾਏ

ਦੋਸ਼ਾਂ ਬਾਰੇ ਜਵਾਬ ਦੇਣ ਤੋਂ ਵੱਟਿਆ ਟਾਲਾ


ਅੰਮ੍ਰਿਤਸਰ : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਬਾਅਦ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਉਨ੍ਹਾਂ ਕਦੇ ਵੀ ਸ਼੍ਰੋਮਣੀ ਕਮੇਟੀ ਤੇ ਅਕਾਲ ਤਖ਼ਤ ਦੇ ਮਾਮਲਿਆਂ ਵਿੱਚ ਦਖ਼ਲ ਨਹੀਂ ਦਿੱਤਾ। ਸ੍ਰੀ ਬਾਦਲ ਅੱਜ ਆਪਣੀ ਪਤਨੀ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨਾਲ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਸਨ।
ਮੀਡੀਆ ਨਾਲ ਗੱਲਬਾਤ ਦੌਰਾਨ ਸਾਬਕਾ ਉਪ ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਕਦੇ ਵੀ ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਵਿੱਚ ਦਖ਼ਲ ਨਹੀਂ ਦਿੱਤਾ ਤੇ ਭਾਈ ਗੁਰਮੁਖ ਸਿੰਘ ਵੱਲੋਂ ਲਾਏ ਦੋਸ਼ਾਂ ਬਾਰੇ ਸ਼੍ਰੋਮਣੀ ਕਮੇਟੀ ਹੀ ਜਵਾਬ ਦੇ ਸਕਦੀ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਸਾਬਕਾ ਜਥੇਦਾਰ ਨੇ ਦੋਸ਼ ਲਾਏ ਸਨ ਕਿ ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫ਼ੀ ਦੇਣ ਦੇ ਮਾਮਲੇ ਵਿੱਚ 15 ਸਤੰਬਰ 2015  ਨੂੰ ਤਿੰਨਾਂ ਤਖ਼ਤਾਂ ਦੇ ਜਥੇਦਾਰਾਂ ਨੂੰ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਸੱਦਿਆ ਗਿਆ ਸੀ, ਜਿੱਥੇ ਸੁਖਬੀਰ ਸਿੰਘ ਬਾਦਲ ਨੇ ਹਿੰਦੀ ਵਿੱਚ ਲਿਖੀ ਡੇਰਾ ਸਿਰਸਾ ਦੇ ਮੁਖੀ ਦੀ ਚਿੱਠੀ ਦਿੱਤੀ ਸੀ ਤੇ ਮਾਮਲੇ ਨੂੰ ਰਫ਼ਾ-ਦਫ਼ਾ ਕਰਨ ਲਈ ਹਦਾਇਤ ਕੀਤੀ ਸੀ।
ਪੰਜਾਬ ਦੀ ਕਾਂਗਰਸ ਸਰਕਾਰ ਦੀ ਇਕ ਮਹੀਨੇ ਦੀ ਕਾਰਗੁਜ਼ਾਰੀ ’ਤੇ ਟਿੱਪਣੀ ਕਰਦਿਆਂ ਉਨ੍ਹਾਂ ਆਖਿਆ ਕਿ ਇਸ ਵੇਲੇ ਤਾਂ ਪੰਜਾਬ ਵਾਸੀਆਂ ਨੂੰ ਮੁੱਖ ਮੰਤਰੀ ਬਾਰੇ ਹੀ ਕੋਈ ਜਾਣਕਾਰੀ ਨਹੀਂ ਹੈ। ਇਕ ਮਹੀਨੇ ਵਿੱਚ ਕਾਂਗਰਸ ਵਲੋਂ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਕੋਈ ਕਾਰਵਾਈ ਨਹੀਂ ਹੋਈ, ਸਗੋਂ ਪਿਛਲੀ ਸਰਕਾਰ ਵੇਲੇ ਦੇ ਚੱਲ ਰਹੇ ਸਾਰੇ ਵਿਕਾਸ ਕਾਰਜ ਵੀ ਰੁਕ ਗਏ ਹਨ। ਬੀਆਰਟੀਐਸ ਯੋਜਨਾ ਦਾ ਹਵਾਲਾ ਦਿੰਦਿਆਂ ਉਨ੍ਹਾਂ ਆਖਿਆ ਕਿ ਇਸ ਯੋਜਨਾ ਵਿੱਚ ਆਈ ਖੜੋਤ ਨਾਲ ਮਨ ਦੁਖੀ ਹੋਇਆ  ਹੈ। ਉਨ੍ਹਾਂ ਕਿਹਾ ਕਿ ਸਿਆਸੀ ਬਦਲਾਖੋਰੀ ਦੀ ਆੜ ਹੇਠ ਅਕਾਲੀ ਵਰਕਰਾਂ ਨੂੰ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਹਰਿਮੰਦਰ ਸਾਹਿਬ ਪ੍ਰਵੇਸ਼ ਦੁਆਰ ਪਲਾਜ਼ਾ ਦਾ ਦੌਰਾ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਹਰਿਮੰਦਰ ਸਾਹਿਬ ਮੱਥਾ ਟੇਕਿਆ ਤੇ ਪਰਿਵਾਰ ਵੱਲੋਂ ਪ੍ਰਕਾਸ਼ ਕਰਾਏ ਅਖੰਡ ਪਾਠ ਦੇ ਭੋਗ ਵਿੱਚ ਸ਼ਾਮਲ ਹੋਏ।

 


<< Start < Prev 1 2 3 4 5 6 7 8 9 10 Next > End >>

ਮੁੱਖ ਖ਼ਬਰਾਂ : 

ਖੇਡ ਖ਼ਬਰਾ : 

ਪੰਜਾਬ ਖ਼ਬਰਾਂ : 

ਨਵੇਂ ਲੇਖ : 

 

Random Video 

Latest Added Magzine 

Advertisement

Advertisement
Advertisement
Advertisement